18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੀਨੀਅਰ ਭਾਜਪਾ ਆਗੂ ਕਨਵੀਨਰ ਰਮੇਸ਼ ਚੰਦਰ ਸ਼ਰਮਾ ਕਾਰਜਕਾਰਨੀ ਮੈਂਬਰ ਪੰਜਾਬ ਨਿਯੁਕਤ: ਗੋਰਾ ਗਿੱਲ

ਭੁਲੱਥ, 17 ਅਕਤੂਬਰ (ਮੇਹਰ ਚੰਦ ਸਿੱਧੂ)-ਭਾਜਪਾ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਅੰਦਰ ਪੰਜ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਤੇ ਸੀਨੀਅਰ ਭਾਜਪਾ ਆਗੂ ਕਨਵੀਨਰ ਰਮੇਸ਼ ਚੰਦਰ ਸ਼ਰਮਾ ਨੂੰ ਹਾਈ ਕਮਾਂਡ ਵੱਲੋਂ ਕਾਰਜਕਾਰਨੀ ਮੈਂਬਰ ਪੰਜਾਬ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪਾਰਟੀ ਸਰਗਰਮੀਆਂ ਤੇਜ਼ ਕਰਦਿਆਂ ਭੁਲੱਥ ਤੋਂ ਮੋਹਨ ਲਾਲ ਡੰਗ ਸਰਕਲ ਪ੍ਰਧਾਨ ਨਿਯੁਕਤ, ਸੁਭਾਨਪੁਰ ਤੋਂ ਸੰਤੋਖ ਸਿੰਘ, ਢਿਲਵਾਂ ਤੋਂ ਹਰਵਿੰਦਰ ਸਿੰਘ, ਨਡਾਲਾ ਤੋਂ ਸਾਹਿਲ ਬਾਵਾ ਤੇ ਬੇਗੋਵਾਲ ਤੋਂ ਲਖਵਿੰਦਰ ਸਿੰਘ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਇਲਾਕੇ ਅੰਦਰ ਭਾਜਪਾ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਕੰਮਾਂ ਨੂੰ ਅੱਗੇ ਲੈ ਕੇ ਜਾਣਗੇ | ਇਸ ਮੌਕੇ ਨਿਯੁਕਤ ਕੀਤੇ ਨਵੇਂ ਸਰਕਲ ਪ੍ਰਧਾਨਾਂ ਨੂੰ ਹਾਰ ਪਾ ਕੇ ਸਿਰੋਂ ਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਭਾਜਪਾ ਆਗੂ ਸੌਰਵ ਖੁੱਲਰ ਵੀ ਹਾਜ਼ਰ ਸਨ |

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਗੁਰਬਿੰਦਰ ਸਾਹੀ ‘ਆਪ’ ਕਿਸਾਨ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਮਾਪੇ ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।