19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 18 ਅਕਤੂਬਰ (ਸਡਾਨਾ)-ਸਦਰ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

ਅਜੀਤ ਡੈਸਕ 19-10-2026
ਕਪੂਰਥਲਾ, 18 ਅਕਤੂਬਰ (ਸਡਾਨਾ)-ਸਦਰ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੰਦੀਪ ਸਿੰਘ ਨੇ ਪਿੰਡ ਢਪਈ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਾਮ ਲਾਲ ਵਾਸੀ ਲਾਂਬੜਾ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਨੂੰ ਦੇਖ ਕੇ ਮੁੜਣ ਲੱਗਾ | ਉਸਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਗਈ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 30 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ | ਜਿਸ ਤਹਿਤ ਉਕਤ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਵਿਖੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿੌਆ ਹੈ |
ਪਿਛਲੀ ਖ਼ਬਰ ਦਵਿੰਦਰ ਪਾਲ ਸਿੰਘ ਹੰਸਪਾਲ ਦੇ ਹਲਕਾ ਇੰਚਾਰਜ ਲੱਗਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਦੇ ਜਨਮ ਦਿਹਾੜੇ ਮੌਕੇ ਸਮਾਗਮਾਂ ਵਿਚ ਸੰਗਤਾਂ ਦਾ ਰਿਹਾ ਭਾਰੀ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।