23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ ’ ਚ ਆਦਮਪੁਰ ਵਿਖੇ ਸ਼ੋਭਾ ਯਾਤਰਾ ਭਲਕੇ

ਆਦਮਪੁਰ, 22 ਅਕਤੂਬਰ (ਰਮਨ ਦਵੇਸਰ)-ਭਗਵਾਨ ਵਾਲਮੀਕਿ ਸਭਾ ਮੁਹੱਲਾ ਸਗਰਾਂ ਆਦਮਪੁਰ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 1 ਵਜੇ ਪ੍ਰਧਾਨ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਕੱਢੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਸਗਰਾਂ ਤੋਂ ਸ਼ੁਰੂ ਹੋਵੇਗੀ ਅਤੇ 26 ਅਕਤੂਬਰ ਦਿਨ ਸੋਮਵਾਰ ਨੂੰ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ ।

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਨੋਟਿਸਾਂ ਬਾਰੇ ਚੱਬੇਵਾਲ ਦੇ ਬਿਆਨ ਦੀ ਸੋਮ ਪ੍ਰਕਾਸ਼ ਵਲੋਂ ਨਿੰਦਾ ਅਗਲੀ ਖ਼ਬਰ ਰੇਸ਼ਮ ਸਿੰਘ ਬਰਨਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।