23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਰੰਟ ਲੱਗਣ ਕਾਰਨ ਇਕ ਔਰਤ ਜ਼ਖਮੀ

ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ ’ਤੇ ਆਰਮੀ ਕੈਂਟ ਵਿਚ ਲੇਬਰ ਦਾ ਕੰਮ ਕਰਦੀ ਇਕ ਔਰਤ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਨੂੰ ਪਹਿਲਾਂ ਬੇਹੋਸ਼ੀ ਦੀ ਹਾਲਤ ’ਚ ਆਰਮੀ ਦੇ ਹਸਪਤਾਲ ਤੇ ਫਿਰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਰੀਨਾ ਦੇਵੀ ਪਤਨੀ ਮੋਹਿੰਦਰ ਕੁਮਾਰ ਵਾਸੀ ਕਰਤਾਰਪੁਰ ਚੁੰਗੀ ਦੇ ਸਾਥੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਰਮੀ ਕੈਂਟ ਵਿਚ ਲੇਬਰ ਦਾ ਕੰਮ ਕਰ ਰਹੀ ਸੀ ਤਾਂ ਅਚਾਨਕ ਉਸਨੂੰ ਕਰੰਟ ਲੱਗ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਕਰਨ ਵਲੋਂ ਕੀਤਾ ਜਾ ਰਿਹਾ ਹੈ |

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਸੰਤ ਬਾਬਾ ਕਰਮ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਆਸ਼ਾ ਵਰਕਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।