27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੀ 15ਵੀਂ ਕਾਨਵੋਕੇਸ਼ਨ ਸੰਬੰਧੀ ਸਮਾਗਮ ਅੱਜ

ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਆਈ. ਕੇ.

ਅਜੀਤ ਡੈਸਕ 27-10-2026
ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੀ 15ਵੀਂ ਕਨਵੋਕੇਸ਼ਨ ਸਬੰਧੀ ਸਮਾਗਮ 27 ਅਕਤੂਬਰ ਨੂੰ ਸਵੇਰੇ 10 ਵਜੇ ਯੂਨੀਵਰਸਿਟੀ ਦੇ ਕੈਂਪਸ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪਕ ਸੰਧੂ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਮੁੱਖ ਮਹਿਮਾਨ ਵਜੋਂ ਤੇ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬਾਂਸਲ ਕਨਵੋਕੇਸ਼ਨ ਸਮਾਗਮ ਤੇ ਸਾਲਾਨਾ ਰਿਪੋਰਟ ਪੇਸ਼ ਕਰਨਗੇ।
ਪਿਛਲੀ ਖ਼ਬਰ ਰਾਜਪਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕਪੂਰਥਲਾ ’ਚ ਡਰੋਨ ਤੇ ਅਨਮੇਨਡ ਏਰੀਅਲ ਵਹੀਕਲਜ਼ ’ਤੇ ਪਾਬੰਦੀ ਅਗਲੀ ਖ਼ਬਰ ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।