31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ-ਹਾਲਤ ਗੰਭੀਰ

ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਨਡਾਲਾ ਰੋਡ ’ਤੇ ਇਕ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਇਕ ਅਣਪਛਾਤੀ ਬਜ਼ੁਰਗ ਔਰਤ ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।

ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਬਜ਼ੁਰਗ ਔਰਤ। ਤਸਵੀਰ : ਤਿਲਕਰਾਜ 31-10-2026
ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਨਡਾਲਾ ਰੋਡ ’ਤੇ ਇਕ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਇਕ ਅਣਪਛਾਤੀ ਬਜ਼ੁਰਗ ਔਰਤ ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਈ ਸ਼ਨਾਖ਼ਤੀ ਪੱਤਰ ਨਾ ਮਿਲਣ ਕਾਰਨ ਉਕਤ ਬਜ਼ੁਰਗ ਔਰਤ ਦੀ ਪਹਿਚਾਣ ਨਹੀਂ ਹੋ ਸਕੀ। ਇਸ ਸਬੰਧੀ ਸੁਭਾਨਪੁਰ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਸੂਬੇਦਾਰ ਜਗਜੀਤ ਸਿੰਘ ਨਮਿਤ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ’ਚ ਕੀਰਤਨ ਤੇ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।