01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ

ਕਪੂਰਥਲਾ, 31 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 01-11-2026
ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਜੌਹਰ ਦਿਖਾਉਂਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਸਹੋਦਿਆ ਕੰਪਲੈਕਸ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਸੀ। ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਰੰਧਾਵਾ ਤੇ ਸਕੂ ਲ ਦੀ ਪ੍ਰਿੰਸੀਪਲ ਸਾਕਸ਼ੀ ਚੋਪਡ਼ਾ ਨੇ ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਤੇ ਹਿੰਦੀ ਵਿਭਾਗ ਦੀ ਮੁਖੀ ਇੰਦਰਦੀਪ ਕੌਰ ਨੂੰ ਮੁਬਾਰਕਬਾਦ ਦਿੱਤੀ ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀ ਇਸ ਮੁਕਾਬਲੇ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਅਗਲੀ ਖ਼ਬਰ 90 ਪਾਬੰਦੀਸ਼ੁਦਾ ਕੈਪਸੂਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।