ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਕੀਰਤਨ ਦਰਬਾਰ ਸੰਬੰਧੀ ਮੀਟਿੰਗ
ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੀ ਕੀਰਤਨ ਦਰਬਾਰ ਕਰਵਾਉਣ ਸਬੰਧੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਚੇਅਰਮੈਨ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਸੈਣੀ ਅਤੇ ਪ੍ਰਧਾਨ ਰਾਮ ਪਾਲ ਨੇ ਦੱਸਿਆ ਕਿ ਕੀਰਤਨ ਦਰਬਾਰ 27 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
02-11-2026