ਫਗਵਾਡ਼ਾ ’ਚ ਸਮਾਗਮ ’ਚ ਸ਼ਾਮਿਲ ਕਵੀ। ਜੋਡ਼ ਮੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਬਾਬਾ ਮਨਜੀਤ ਸਿੰਘ ਬੇਦੀ ਨੇ ਕੀਤਾ ਧੰਨਵਾਦ
ਸੁਭਾਨਪੁਰ, 1 ਨਵੰਬਰ (ਸਤਨਾਮ ਸਿੰਘ)-ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਾਲਾਨਾ ਜੋਡ਼ ਮੇਲਾ ਕਰਵਾਇਆ ਗਿਆ। ਜੋਡ਼ ਮੇਲਾ ਕਰਵਾਉਣ ਤੇ ਸਹਿਯੋਗ ਦੇਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਬਾਬਾ ਮਨਜੀਤ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ ਸੰਚਾਲਕ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ।
ਅਜੀਤ ਡੈਸਕ
02-11-2026