02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰੀਜੈਂਸੀ ਟਾਊਨ ਤੋਂ ਲੋਹੇ ਦੀਆਂ ਪਲੇਟਾਂ ਚੋਰੀ

ਫਗਵਾਡ਼ਾ, 1 ਨਵੰਬਰ (ਚਾਨਾ)-ਇੱਥੋਂ ਦੇ ਰੀਜੈਂਸੀ ਟਾਊਨ ਤੋਂ ਲੋਹੇ ਦੀਆਂ ਪਲੇਟਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੋਹਨ ਕੁਮਾਰ ਯਾਦਵ ਨੇ ਦੱਸਿਆ ਕਿ ਇੱਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਨੌਜਵਾਨ ਆਏ ਤੇ ਲੋਹੇ ਦੀਆਂ ਪਲੇਟਾਂ ਲੈ ਕੇ ਫ਼ਰਾਰ ਹੋ ਗਏ ਜਿਸ ਨਾਲ ਉਨ੍ਹਾਂ ਦਾ ਕਰੀਬ 45 ਹਜ਼ਾਰ ਦਾ ਨੁਕਸਾਨ ਹੋਇਆ ਹੈ।

ਅਜੀਤ ਡੈਸਕ 02-11-2026
ਫਗਵਾਡ਼ਾ, 1 ਨਵੰਬਰ (ਚਾਨਾ)-ਇੱਥੋਂ ਦੇ ਰੀਜੈਂਸੀ ਟਾਊਨ ਤੋਂ ਲੋਹੇ ਦੀਆਂ ਪਲੇਟਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੋਹਨ ਕੁਮਾਰ ਯਾਦਵ ਨੇ ਦੱਸਿਆ ਕਿ ਇੱਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਨੌਜਵਾਨ ਆਏ ਤੇ ਲੋਹੇ ਦੀਆਂ ਪਲੇਟਾਂ ਲੈ ਕੇ ਫ਼ਰਾਰ ਹੋ ਗਏ ਜਿਸ ਨਾਲ ਉਨ੍ਹਾਂ ਦਾ ਕਰੀਬ 45 ਹਜ਼ਾਰ ਦਾ ਨੁਕਸਾਨ ਹੋਇਆ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ ਹੈ ਜਿਸ ’ਚ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਜ਼ਰ ਆ ਰਹੇ ਹਨ ਤੇ ਇਸ ਘਟਨਾ ਨੂੰ ਅੰਜਾਮ ਦੇ ਕੇ ਤੁਰਦੇ ਬਣੇ।
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਗੁਰਾਇਆ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਨਮਾਨ ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਲੋਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਦੀ ਜਾਂਚ ਲਈ ਕੋਰ ਕਮੇਟੀ ਬਣਾਉਣ ਦੀ ਹਦਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।