03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 2 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਜਾਂਚ ਦੌਰਾਨ ਹਵਾਲਾਤੀ ਕਰਨ ਵਾਸੀ ਨਕੋਦਰ ਪਾਸੋਂ 1 ਮੋਬਾਈਲ ਫ਼ੋਨ, ਇਕ ਚਾਰਜਿੰਗ ਅਡੌਪਟਰ ਤੇ ਇਕ ਡਾਟਾ ਕੇਬਲ ਬਰਾਮਦ ਹੋਈ।

ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਜਾਂਚ ਦੌਰਾਨ ਹਵਾਲਾਤੀ ਕਰਨ ਵਾਸੀ ਨਕੋਦਰ ਪਾਸੋਂ 1 ਮੋਬਾਈਲ ਫ਼ੋਨ, ਇਕ ਚਾਰਜਿੰਗ ਅਡੌਪਟਰ ਤੇ ਇਕ ਡਾਟਾ ਕੇਬਲ ਬਰਾਮਦ ਹੋਈ। ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲਡ਼ਕਾ ਜ਼ਖਮੀ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਮਨਾਇਆ ਪੰਜਾਬ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।