05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨੰਬਰਦਾਰ ਆਪਣਾ 5 ਮਹੀਨਿਆਂ ਦਾ ਮਾਣ ਭੱਤਾ ਬੈਂਕਾਂ ਤੋਂ ਪ੍ਰਾਪਤ ਕਰਨ-ਕੰਗ

ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਢਿਲਵਾਂ ਤੇ ਕਪੂਰਥਲਾ ਤਹਿਸੀਲਾਂ ਨਾਲ ਸਬੰਧਿਤ ਨੰਬਰਦਾਰਾਂ ਨੂੰ ਕਿਹਾ ਕਿ ਉਨ੍ਹਾਂ ਦਾ ਪਿਛਲੇ ਪੰਜ ਮਹੀਨਿਆਂ ਦਾ ਮਾਣ ਭੱਤਾ ਉਨ੍ਹਾਂ ਦਾ ਖਾਤਿਆਂ ਵਿਚ ਜਮਾਂ ਹੋ ਚੁੱਕਾ ਹੈ ਤੇ ਉਹ ਸਬੰਧਿਤ ਬੈਂਕ ਵਿਚ ਜਾ ਕੇ ਆਪਣੇ ਮਾਣ ਭੱਤੇ ਦੀ ਰਕਮ ਪ੍ਰਾਪਤ ਕਰ ਸਕਦੇ ਹਨ।

ਅਜੀਤ ਡੈਸਕ 05-11-2026

ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 8 ਸੈਂਪਲ ਭਰੇ ਅਗਲੀ ਖ਼ਬਰ ਪਿੰਡ ਖਲਵਾਡ਼ਾ ਤੋਂ ਵਾਹਦ ਨੂੰ ਜਾਣ ਵਾਲੀ ਲਿੰਕ ਸਡ਼ਕ ’ਤੇ ਪੈ ਰਹੀ ਲੁੱਕ ਲੋਕਾਂ ਦੀਆਂ ਅੱਖਾਂ ’ਚ ਘੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।