ਪਟਾਕਿਆਂ ਦੀ ਵਿਕਰੀ ਨਿਰਧਾਰਿਤ ਥਾਂ ’ਤੇ ਹੀ ਕਰਨ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ-ਐੱਸ.ਐੱਚ.ਓ. ਭੁਲੱਥ
ਭੁਲੱਥ, 4 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਥਾਣਾ ਭੁਲੱਥ ਦੇ ਐੱਸ. ਐੱਚ.
ਅਜੀਤ ਡੈਸਕ
05-11-2026