05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ 14 ਨੂੰ

ਸਫ਼ਾ 5 ਦੀ ਬਾਕੀ ਜਸਬੀਰ ਸਿੰਘ ਗੋਪੀਪੁਰੀਆ, ਬਲਵਿੰਦਰ ਸਿੰਘ ਨੰਡਾ ਸੂਜੋਕਾਲੀਆ, ਰਣਜੀਤ ਸਿੰਘ ਨੰਡਾ, ਹਰਵਿੰਦਰ ਸਿੰਘ, ਇਕਬਾਲ ਸਿੰਘ ਡੋਲਾ, ਜਗਜੀਤ ਸਿੰਘ ਜੱਗੀ ਹੋਟੀ, ਜਗਜੀਤ ਸਿੰਘ ਕੋਠੇ, ਜਸਵਿੰਦਰ ਸਿੰਘ ਮਿੱਤਰ, ਡਾ. ਸੁਖਦੇਵ ਸਿੰਘ, ਸਰਪੰਚ ਬਲਵਿੰਦਰ ਸਿੰਘ ਲੱਡੂ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਕੁਲਬੀਰ ਸਿੰਘ ਕਾਲੇਵਾਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਸ ਰਾਤਰੀ ਸਮਾਗਮ ’ਚ ਸੰਤ ਜਗਜੀਤ ਸਿੰਘ ਹਰਖੋਵਾਲ ਸੁਲਤਾਨਪੁਰ ਲੋਧੀ ਤੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਾਲੇ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ।

ਅਜੀਤ ਡੈਸਕ 05-11-2026
ਸਫ਼ਾ 5 ਦੀ ਬਾਕੀ ਜਸਬੀਰ ਸਿੰਘ ਗੋਪੀਪੁਰੀਆ, ਬਲਵਿੰਦਰ ਸਿੰਘ ਨੰਡਾ ਸੂਜੋਕਾਲੀਆ, ਰਣਜੀਤ ਸਿੰਘ ਨੰਡਾ, ਹਰਵਿੰਦਰ ਸਿੰਘ, ਇਕਬਾਲ ਸਿੰਘ ਡੋਲਾ, ਜਗਜੀਤ ਸਿੰਘ ਜੱਗੀ ਹੋਟੀ, ਜਗਜੀਤ ਸਿੰਘ ਕੋਠੇ, ਜਸਵਿੰਦਰ ਸਿੰਘ ਮਿੱਤਰ, ਡਾ. ਸੁਖਦੇਵ ਸਿੰਘ, ਸਰਪੰਚ ਬਲਵਿੰਦਰ ਸਿੰਘ ਲੱਡੂ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਕੁਲਬੀਰ ਸਿੰਘ ਕਾਲੇਵਾਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਸ ਰਾਤਰੀ ਸਮਾਗਮ ’ਚ ਸੰਤ ਜਗਜੀਤ ਸਿੰਘ ਹਰਖੋਵਾਲ ਸੁਲਤਾਨਪੁਰ ਲੋਧੀ ਤੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਾਲੇ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਸਹਿਯੋਗ ਦੇ ਰਹੇ ਹਨ। ਭਾਈ ਹਰਜਿੰਦਰ ਸਿੰਘ ਮਾਝੀ ਕਥਾਵਾਚਕ, ਭਾਈ ਗੁਰ ਪ੍ਰਤਾਪ ਸਿੰਘ ਪਦਮ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਆਪਣੇ ਪ੍ਰਵਚਨਾਂ, ਸ਼ਬਦ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋਡ਼ਨਗੇ। ਸਟੇਜ ਦਾ ਸੰਚਾਲਨ ਭਾਈ ਹਰਜੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਬਾਖ਼ੂਬੀ ਨਿਭਾਇਆ ਜਾਵੇਗਾ। ਸਮੂਹ ਆਏ ਸੰਤ ਮਹਾਂਪੁਰਸ਼ਾਂ, ਰਾਗੀ, ਢਾਡੀ ਤੇ ਕਥਾਵਾਚਕਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕਰਨ ਉਪਰੰਤ ਸਨਮਾਨ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਕਰਨਗੇ। ਲੋਡ਼ਵੰਦ ਤੇ ਗ਼ਰੀਬ ਲੋਕਾਂ ਲਈ ਮੁਫ਼ਤ ਮੈਡੀਕਲ ਜਾਂਚ ਅਤੇ ਅੱਖਾਂ ਦਾ ਕੈਂਪ ਵੀ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਮੁਸ਼ਕਵੇਦ ’ਚ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਪਰਾਲੀ ਦੇ ਧੂੰਏਂ ਨੇ ਧੁੰਦ ਨਾਲ ਮਿਲ ਕੇ ਹਵਾ ਕੀਤੀ ਦੂਸ਼ਿਤ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਨੂੰ ਸਾਹ ਲੈਣ ’ਚ ਆ ਰਹੀ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।