ਸਤਿਸੰਗ ਸੁਣ ਕੇ ਆ ਰਹੀ ਬਜ਼ੁਰਗ ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਲੁਟੇਰੇ
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)-ਕਸਬਾ ਨਡਾਲਾ ਵਿਖੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਸਰਕਾਰੀ ਸਕੂਲ ਦੇ ਸਾਹਮਣੇ ਵਾਲੀ ਗਲੀ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਬਿਆਸ ਸਤਿਸੰਗ ਘਰ ਤੋਂ ਸਤਿਸੰਗ ਸੁਣ ਕੇ ਘਰ ਪਰਤ ਰਹੀ ਇਕ ਬਜ਼ੁਰਗ ਮਹਿਲਾ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ।
ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਉਣ ਮੌਕੇ ਪ੍ਰਿੰਸੀਪਲ ਪਲਵਿੰਦਰ ਕੌਰ ਅਤੇ ਸਟਾਫ ਮੈਂਬਰ। ਤਸਵੀਰ : ਤਿਲਕ ਰਾਜ ਸ਼ਰਮਾ
08-11-2026