ਐਡਵੋਕੇਟ ਘੁੰਮਣ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਹੈਪੀ ਖੱਦਰ ਨੇ ਪ੍ਰਗਟਾਈ ਖੁਸ਼ੀ
ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਿੰਡ ਚੱਕੋਕੀ ਦੇ ਸਰਪੰਚ ਅਤੇ ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਣਾ ਖ਼ੁਸ਼ੀ ਦੀ ਗੱਲ ਹੈ।
ਅਜੀਤ ਡੈਸਕ
13-11-2026