ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ
ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ)-ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਜੰਮੂ, ਜਗਦੇਵ ਸਿੰਘ ਜੰਮੂ, ਮੱਖਣ ਸਿੰਘ ਜੰਮੂ ਅਤੇ ਜਰਨੈਲ ਸਿੰਘ ਜੰਮੂ ਦੇ ਮਾਤਾ ਮਨਜੀਤ ਕੌਰ ਪਤਨੀ ਸਵਰਗਵਾਸੀ ਇਕਬਾਲ ਸਿੰਘ ਜੰਮੂ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 16 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੱਸਣ ਵਿਖੇ 12 ਤੋਂ 1. 30 ਵਜੇ ਤੱਕ ਕਰਵਾਏ ਜਾਣਗੇ।
ਅਜੀਤ ਡੈਸਕ
16-11-2026