ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਫ਼੍ਰੀ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਦਾ ਉਦਘਾਟਨ
ਫਗਵਾਡ਼ਾ, 17 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਐਤਵਾਰ ਨੂੰ ਪਿੰਡ ਵਾਜੀਦੋਵਾਲ ਵਿਖੇ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਤੇ ਉੱਭਰਦੇ ਪਹਿਲਵਾਨਾਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੇਡ ਸਟੇਡੀਅਮ ਬਣਾਉਣ ਤੇ ਸਰਕਾਰੀ ਕੁਸ਼ਤੀ ਕੋਚ ਤਾਇਨਾਤ ਕਰਨ ਦਾ ਐਲਾਨ ਕੀਤਾ।
ਅਜੀਤ ਡੈਸਕ
18-11-2026