17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਵਾਰਾ ਕੁੱਤਿਆਂ ਨੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਕੇਸਰੀ ਬਾਗ ਵਿਖੇ ਦੁੱਧ ਲੈ ਕੇ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਹਮਲਾ ਕਰਕੇ ਜਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬਲਦੇਵ ਸਿੰਘ ਸੰਘਾ ਪੁੱਤਰ ਹਰਚਰਨ ਸਿੰਘ ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ਉਹ ਦੁੱਧ ਲੈਣ ਲਈ ਜਾ ਰਿਹਾ ਸੀ, ਅਚਾਨਕ ਅਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ, ਜਿਸ ਨੂੰ ਰਾਹਗੀਰਾਂ ਨੇ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ।

ਅਜੀਤ ਡੈਸਕ 18-11-2026

ਪਿਛਲੀ ਖ਼ਬਰ ਸਾਲਾਨਾ ਜੋਡ਼ ਮੇਲਾ ਤੇ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਇਨਰਵੀਲ ਕਲੱਬ ਨੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਵਿਖੇ ਥੈਲੇਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।