ਸ਼੍ਰੋਮਣੀ ਅਕਾਲੀ ਦਲ (ਅ) ਦੀ ਚੋਣਾਂ ਦੇ ਸੰਬੰਧ ’ਚ ਮੀਟਿੰਗ
ਢਿਲਵਾਂ, 18 ਨਵੰਬਰ (ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਅਤੇ ਹਲਕਾ ਇੰਚਾਰਜ ਭੁਲੱਥ ਦੀ ਪ੍ਰਧਾਨਗੀ ਹੇਠ ਕਸਬਾ ਢਿਲਵਾਂ ਵਿਖੇ ਹੋਈ। ਮੀਟਿੰਗ ਵਿਚ ਆਉਣ ਵਾਲੀਆ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਕੁੱਝ ਅਹਿਮ ਵਿਚਾਰਾਂ ਕੀਤੀਆਂ ਗਈਆਂ।
ਅਜੀਤ ਡੈਸਕ
19-11-2026