10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਇਤਿਹਾਸਕ-ਡਾ. ਚੱਬੇਵਾਲ
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸੂਬੇ ’ਚ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਫਗਵਾਡ਼ਾ ਹਲਕਾ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਡਾ.
ਡਾ. ਰਾਜ ਕੁਮਾਰ ਚੱਬੇਵਾਲ, ਡਾ. ਇਸ਼ਾਂਕ ਕੁਮਾਰ ਚੱਬੇਵਾਲ।
19-11-2026