19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

ਫਗਵਾਡ਼ਾ, 19 ਨਵੰਬਰ (ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦੱਸਿਆ ਕਿ ਪੁਲਿਸ ਨੇ ਇੰਡਸਟਰੀ ਏਰੀਆ ਲਾਗਿਓਂ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ।

ਅਜੀਤ ਡੈਸਕ 20-11-2026
ਫਗਵਾਡ਼ਾ, 19 ਨਵੰਬਰ (ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦੱਸਿਆ ਕਿ ਪੁਲਿਸ ਨੇ ਇੰਡਸਟਰੀ ਏਰੀਆ ਲਾਗਿਓਂ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਜਸਵੀਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਾਬਾ ਗਧੀਆ ਵਜੋਂ ਹੋਈ ਹੈ।
ਪਿਛਲੀ ਖ਼ਬਰ ਪੁਲਿਸ ਲਾਇਨ ਵਿਖੇ ਤਾਇਨਾਤ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ ਅਗਲੀ ਖ਼ਬਰ 35 ਸਾਲਾਂ ਬਾਅਦ ਕਸ਼ਮੀਰ ਭਾਰਤ ਵਿਚ ਪੈਦਾ ਹੋਏ ਅੱਤਵਾਦੀਆਂ ਤੋਂ ਮੁਕਤ ਹੋਇਆ-ਅਮਿਤ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।