20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਾਜਪਾ ਵਲੋਂ ਕੱਢੀ ‘ਸਮਰਸਤਾ ਸੰਕਲਪ ਯਾਤਰਾ’ ’ਚ ਹਲਕਾ ਭੁਲੱਥ ਤੋਂ ਸੌਰਵ ਖੁੱਲਰ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ

ਨਡਾਲਾ, 20 ਨਵੰਬਰ (ਰਘਬਿੰਦਰ ਸਿੰਘ)-ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਡੇਰਾ ਸੱਚਖੰਡ ਬੱਲਾਂ, ਜਲੰਧਰ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੀ ਗਈ। ਇਸ ਯਾਤਰਾ ’ਚ ਹਲਕਾ ਭੁਲੱਥ ਦੇ ਵੱਖ-ਵੱਖ ਮੰਡਲਾਂ ਤੋਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 21-11-2026
ਨਡਾਲਾ, 20 ਨਵੰਬਰ (ਰਘਬਿੰਦਰ ਸਿੰਘ)-ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਡੇਰਾ ਸੱਚਖੰਡ ਬੱਲਾਂ, ਜਲੰਧਰ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੀ ਗਈ। ਇਸ ਯਾਤਰਾ ’ਚ ਹਲਕਾ ਭੁਲੱਥ ਦੇ ਵੱਖ-ਵੱਖ ਮੰਡਲਾਂ ਤੋਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਮੰਡਲ ਨਡਾਲਾ ਦੇ ਪ੍ਰਧਾਨ ਸਾਹਿਲ ਬਾਵਾ, ਮੰਡਲ ਢਿਲਵਾਂ ਦੇ ਪ੍ਰਧਾਨ ਹਰਵਿੰਦਰ ਸਿੰਘ ਤੇ ਮੰਡਲ ਬੇਗੋਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ ਲਵਲੀ ਜੈਦਾ ਆਪਣੇ ਸੈਂਕਡ਼ੇ ਸਾਥੀਆਂ ਸਮੇਤ ਯਾਤਰਾ ’ਚ ਸ਼ਾਮਲ ਹੋਏ। ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਯਾਤਰਾ ’ਚ ਸ਼ਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।
ਪਿਛਲੀ ਖ਼ਬਰ ਖੇਲੋ ਮਾਸਟਰਜ਼ ਗੇਮਜ਼ ਇੰਡੀਆ ਵਲੋਂ ਕਰਵਾਇਆ ਗਿਆ ਦੋ ਰੋਜ਼ਾ ਚੌਥਾ ਸਿਕਸ ਏ ਸਾਈਡ ਹਾਕੀ ਟੂਰਨਾਮੈਂਟ ਅਗਲੀ ਖ਼ਬਰ ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ’ਚ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੇ ਵਿਦਿਆਰਥੀ ਮੁਕੁਲ ਭਾਰਦਵਾਜ ਨੇ ਸੋਨ ਤਗਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।