ਝੂਲਦੇ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਇਆ, ਪੁਲਿਸ ਵਲੋਂ ਕਾਬੂ
ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲੀਸ ਨੇ ਇਕ ਝੂਲਦੇ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਢਿਲਵਾਂ ਸਬ ਇੰਸਪੈਕਟਰ ਜਸਦੀਪ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਫੱਤੂਚੱਕ ਆਦਿ ਵੱਲ ਜਾ ਰਹੇ ਸਨ।
ਅਜੀਤ ਡੈਸਕ
22-11-2026