ਨੌਜਵਾਨ ਸਹੀ ਢੰਗ ਨਾਲ ਵਿਦੇਸ਼ ਜਾਣ-ਗਾਇਕ ਬਲਰਾਜ ਢਿੱਲੋਂ
ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ)-ਅੱਜ ਸਾਡੇ ਦੇਸ਼ ਦਾ ਨੌਜਵਾਨ ਵਰਗ ਵਿਦੇਸ਼ ਜਾਣ ਦੀ ਚਾਹਤ ਨਾਲ ਗਲਤ ਏਜੰਟਾਂ ਦੇ ਹੱਥੇ ਚਡ਼੍ਹ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ, ਜਿਸ ਕਾਰਨ ਨੌਜਵਾਨ ਵਰਗ ਨੂੰ ਕਈ ਵਾਰ ਆਪਣੀ ਜ਼ਿੰਦਗੀ ਵਿਚ ਨਿਰਾਸ਼ਾ ਮਿਲ਼ਦੀ ਹੈ ਅਤੇ ਕਈ ਵਾਰ ਨੌਜਵਾਨ ਮੁਸੀਬਤਾਂ ਵਿਚ ਘਿਰ ਜਾਂਦਾ ਹੈ। ਇਹ ਪ੍ਰਗਟਾਵਾ ਇਲਾਕੇ ਦੇ ਪ੍ਰਸਿੱਧ ਗਾਇਕ ਬਲਰਾਜ ਢਿੱਲੋਂ ਨੇ ਇਕ ਮੁਲਾਕਾਤ ਦੌਰਾਨ ਕੀਤਾ।
ਅਜੀਤ ਡੈਸਕ
22-11-2026