21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਾਬਾ ਨਾਨਕ ਲੰਗਰ ਹਾਲ ਭੁਲਾਣਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕੱਲ੍ਹ

ਹੁਸੈਨਪੁਰ, 21 ਨਵੰਬਰ (ਤਰਲੋਚਨ ਸਿੰਘ ਸੋਢੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਨਾਨਕ ਲੰਗਰ ਹਾਲ ਭੁਲਾਣਾ (ਰੇਲ ਕੋਚ ਫ਼ੈਕਟਰੀ) ਵਿਖੇ ਵੱਖ-ਵੱਖ ਕਾਲੋਨੀਆਂ ਤੇ ਭੁਲਾਣਾ ਦੀਆਂ ਸੰਗਤਾਂ ਵਲੋਂ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਸਮਾਗਮ 23 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਵਿਕਾਸ ਕਮੇਟੀ ਦਸਮੇਸ਼ ਨਗਰ ਭੁਲਾਣਾ ਦੇ ਪ੍ਰਧਾਨ ਨਿਰਮਲ ਸਿੰਘ ਦਦਰਾਲ ਨੇ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 10 ਵਜੇ ਬਾਬਾ ਨਾਨਕ ਲੰਗਰ ਹਾਲ ਭੁਲਾਣਾ ਰੇਲ ਕੋਚ ਫ਼ੈਕਟਰੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ ਉਪਰੰਤ ਬਾਅਦ ਜਿਥੇ ਕੀਰਤਨੀ ਜਥਿਆਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਉਥੇ ਗੁਰੂ ਕੇ ਲੰਗਰ ਵਰਤਾਏ ਜਾਣਗੇ।

ਅਜੀਤ ਡੈਸਕ 22-11-2026

ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਦਫ਼ਤਰ ’ਚੋਂ 55 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਅਗਲੀ ਖ਼ਬਰ ਨੌਜਵਾਨ ਸਹੀ ਢੰਗ ਨਾਲ ਵਿਦੇਸ਼ ਜਾਣ-ਗਾਇਕ ਬਲਰਾਜ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।