ਫਗਵਾਡ਼ਾ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਸਵਾਗਤ ਮੌਕੇ ਖਡ਼ੇ ਧਾਰਮਿਕ, ਸਮਾਜਿਕ ਅਤੇ ਰਾਜਨੀਤੀ ਆਗੂ । ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ-ਹਾਲਤ ਗੰਭੀਰ
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇੱਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਤੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
22-11-2026