22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਫਗਵਾਡ਼ਾ, 22 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਪੁਲਿਸ ਨੇ 2 ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਭੂਆ ਧਮਡ਼ੀ ਲਾਗਿਉਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਕੈਪਸੂਲ ਬਰਾਮਦ ਕੀਤੇ ਹਨ।

ਅਜੀਤ ਡੈਸਕ 23-11-2026
ਫਗਵਾਡ਼ਾ, 22 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਪੁਲਿਸ ਨੇ 2 ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਭੂਆ ਧਮਡ਼ੀ ਲਾਗਿਉਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਕੈਪਸੂਲ ਬਰਾਮਦ ਕੀਤੇ ਹਨ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਸ਼ੋਕ ਕੁਮਾਰ ਉਰਫ਼ ਬਿੱਟੂ ਪੁੱਤਰ ਬੰਸਾ ਰਾਮ ਵਾਸੀ ਮੁਹੱਲਾ ਧਰਮਕੋਟ ਵਜੋਂ ਹੋਈ ਹੈ। ਇਸੇ ਤਰ੍ਹਾਂ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ 28 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਪ੍ਰਕਾਸ਼ ਰਾਮ ਵਾਸੀ ਭਗਤਪੁਰਾ ਵਜੋਂ ਹੋਈ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਪੱਤਰਕਾਰ ਚੰਦਰ ਸ਼ੇਖਰ ਕਾਲੀਆ ਦੀ ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।