22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਰਪੰਚ ਪ੍ਰਮੋਦ ਸ਼ਰਮਾ ਵਲੋਂ ਨਡਾਲਾ ਚੌਂਕੀ ਦੇ ਨਵੇਂ ਇੰਚਾਰਜ ਮਨਜੀਤ ਸਿੰਘ ਦਾ ਸਵਾਗਤ

ਨਡਾਲਾ, 22 ਨਵੰਬਰ (ਰਘਬਿੰਦਰ ਸਿੰਘ)-ਪੁਲਿਸ ਚੌਂਕੀ ਨਡਾਲਾ ਦੇ ਨਵੇਂ ਇੰਚਾਰਜ ਵਜੋਂ ਅਹੁਦਾ ਸੰਭਾਲਣ ਵਾਲੇ ਮਨਜੀਤ ਸਿੰਘ ਦਾ ਪਿੰਡ ਮਾਡਲ ਟਾਊਨ ਦੇ ਸਰਪੰਚ ਪ੍ਰਮੋਦ ਕੁਮਾਰ ਸ਼ਰਮਾ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵੇਂ ਚੌਂਕੀ ਇੰਚਾਰਜ ਨੂੰ ਅਹੁਦਾ ਸੰਭਾਲਣ ’ ਤੇ ਵਧਾਈ ਦਿੱਤੀ ਤੇ ਉਮੀਦ ਪ੍ਰਗਟਾਈ ਕਿ ਉਹ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 23-11-2026
ਨਡਾਲਾ, 22 ਨਵੰਬਰ (ਰਘਬਿੰਦਰ ਸਿੰਘ)-ਪੁਲਿਸ ਚੌਂਕੀ ਨਡਾਲਾ ਦੇ ਨਵੇਂ ਇੰਚਾਰਜ ਵਜੋਂ ਅਹੁਦਾ ਸੰਭਾਲਣ ਵਾਲੇ ਮਨਜੀਤ ਸਿੰਘ ਦਾ ਪਿੰਡ ਮਾਡਲ ਟਾਊਨ ਦੇ ਸਰਪੰਚ ਪ੍ਰਮੋਦ ਕੁਮਾਰ ਸ਼ਰਮਾ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵੇਂ ਚੌਂਕੀ ਇੰਚਾਰਜ ਨੂੰ ਅਹੁਦਾ ਸੰਭਾਲਣ ’ ਤੇ ਵਧਾਈ ਦਿੱਤੀ ਤੇ ਉਮੀਦ ਪ੍ਰਗਟਾਈ ਕਿ ਉਹ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਰਦੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਏਐਸਆਈ ਹਰਜਿੰਦਰ ਸਿੰਘ, ਮਹਿਲਾ ਕਾਂਸਟੇਬਲ ਰਣਜੀਤ ਕੌਰ, ਲਵਜੀਤ ਸਿੰਘ, ਮੁਨਸ਼ੀ ਹਰਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।