ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ
ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਜੋਤ ਪ੍ਰਚੰਡ ਕਰਦੇ ਹੋਏ ਚੇਅਰਮੈਨ ਸ਼ਿੰਦਰਪਾਲ ਸਿੰਘ, ਐਮ ਡੀ ਅਰਸ਼ਦੀਪ ਸਿੰਘ, ਅਰਵਿੰਦ ਧੀਰ, ਪ੍ਰਿੰਸੀਪਲ ਸੁਨੀਤਾ ਸਭਰਵਾਲ ਤੇ ਹੋਰ। (ਸੱਜੇ) ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਪੇਸ਼ਕਾਰੀ ਕਰਦੇ ਹੋਏ ਨੰਨ੍ਹੇ ਮੁੰਨੇ ਬੱਚੇ।
ਅਜੀਤ ਡੈਸਕ
27-11-2026