ਸੰਵਿਧਾਨ ਦਿਵਸ ਮੌਕੇ ਸਮਾਗਮ ਅੱਜ
ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੀ ਗੁਰੂ ਰਵਿਦਾਸ ਸਭਾ ( ਅਰਬਨ ਅਸਟੇਟ ਫਗਵਾਡ਼ਾ ਵਲੋਂ 27 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਸਬੰਧ ’ਚ ਇੱਕ ਵਿਸ਼ੇਸ਼ ਸਮਾਗਮ ਡਾ. ਅੰਬੇਡਕਰ ਭਵਨ, ਅਰਬਨ ਅਸਟੇਟ ਫਗਵਾਡ਼ਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
27-11-2026