28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨ ਕਾਬੂ

ਫਗਵਾਡ਼ਾ, 27 ਨਵੰਬਰ (ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਰਾਵਲਪਿੰਡੀ ਤੇ ਸਦਰ ਪੁਲਿਸ ਨੇ ਐਨ. ਡੀ.

ਸਨਿਚਰਵਾਰ, 28 ਨਵੰਬਰ, 2026 28-11-2026
ਫਗਵਾਡ਼ਾ, 27 ਨਵੰਬਰ (ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਰਾਵਲਪਿੰਡੀ ਤੇ ਸਦਰ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸ.ਪੀ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਵਲਪਿੰਡੀ ਪੁਲਿਸ ਨੇ ਕਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨਡਾਲੋਂ ਤੇ ਸਦਰ ਪੁਲੀਸ ਨੇ ਦਿਲਪ੍ਰੀਤ ਸਿੰਘ ਉਰਫ਼ ਸੋਨਾ ਪੁੱਤਰ ਜੋਗਾ ਸਿੰਘ ਵਾਸੀ ਲੱਖਪੁਰ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ।
ਪਿਛਲੀ ਖ਼ਬਰ ਘਰ ਦੇ ਬਾਹਰੋਂ ਖੜ੍ਹੀ ਸਕੂਟਰੀ ਚੋਰੀ ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।