28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਰਾਮਗਡ਼ ਵਿਖੇ 30 ਨੂੰ ਹੋਵੇਗੀ ਕਾਂਗਰਸ ਦੀ ਵਿਸ਼ਾਲ ਮੀਟਿੰਗ-ਸੁਖਪਾਲ ਸਿੰਘ ਖਹਿਰਾ

ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ 30 ਨਵੰਬਰ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਰਾਮਗਡ਼੍ਹ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਕਾਂਗਰਸੀ ਆਗੂ ਸਚਿਨ ਪਾਇਲਟ ਤੇ ਮੈਂਬਰ ਆਫ਼ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਸੀਨੀਅਰ ਲੀਡਰਸ਼ਿਪ ਇਸੇ ਤੌਰ ’ਤੇ ਪਹੁੰਚ ਗਏ ਮੀਟਿੰਗ ਨੂੰ ਸੰਬੋਧਨ ਕਰਨਗੇ ।

ਅਜੀਤ ਡੈਸਕ 29-11-2026
ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ 30 ਨਵੰਬਰ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਰਾਮਗਡ਼੍ਹ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਕਾਂਗਰਸੀ ਆਗੂ ਸਚਿਨ ਪਾਇਲਟ ਤੇ ਮੈਂਬਰ ਆਫ਼ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਸੀਨੀਅਰ ਲੀਡਰਸ਼ਿਪ ਇਸੇ ਤੌਰ ’ਤੇ ਪਹੁੰਚ ਗਏ ਮੀਟਿੰਗ ਨੂੰ ਸੰਬੋਧਨ ਕਰਨਗੇ । ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਵੱਡੀ ਗਿਣਤੀ ਵਿਚ ਪਹੁੰਚ ਕੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਜਾਵੇ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸੰਬੰਧੀ ਲਖਨਊ ’ਚ ਭਲਕੇ ਹੋਵੇਗਾ ਮਹਾਂ ਸੰਮੇਲਨ-ਅਮਰੀਕ ਸਿੰਘ ਯੂਨੀਅਨ ਦੀ ਜਨਰਲ ਕੌਂਸਲ ਦ... ਅਗਲੀ ਖ਼ਬਰ ਨੌਜਵਾਨ ਸਿਰਫ਼ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਤਾਕਤ ਵੀ ਹਨ-ਬਿੱਟੂ ਖੱਖ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਵੱਧ ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।