07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਸੂਬਾ ਪੱਧਰੀ ਮੁਕਾਬਲੇ 'ਚੋਂ ਮਾਰੀਆਂ ਮੱਲਾਂ

ਅਜੀਤ ਡੈਸਕ 07-05-2019
ਸ਼ਾਹਕੋਟ, 6 ਮਈ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਦੀਆਂ ਵਿਦਿਆਰਥਣਾਂ ਨੇ ਯੂਸੀਮਾਸ ਦੇ ਸੂਬਾ ਪੱਧਰੀ ਮੁਕਾਬਲੇ 'ਚੋਂ ਮੱਲਾਂ ਮਾਰੀਆਂ ਹਨ | ਸਕੂਲ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਬਾਂਸਲ ਅਤੇ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ ਨੇ ਦੱਸਿਆ ਕਿ ਯੂਸੀਮਾਸ ਦੇ ਸੂਬਾ ਪੱਧਰੀ ਮੁਕਾਬਲੇ 'ਚੋਂ ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਨੇ ਦੂਸਰਾ, ਨੇਹਾਦੀਪ ਕੌਰ ਨੇ ਤੀਸਰਾ ਤੇ ਅਤੇ ਸਿਮਰਨ ਕੌਰ ਨੇ ਚੌਥਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਰਕਸ਼ਾ ਬਾਂਸਲ, ਡਿੰਪਲ ਗੋਇਲ, ਇੰਦਰਜੀਤ ਕੌਰ, ਪ੍ਰਭਜੀਤ ਸਿੰਘ, ਅਮਨਦੀਪ ਸਿੰਘ, ਕੁਲਬੀਰ ਸਿੰਘ, ਪੂਨਮ ਭੱਲਾ, ਰਣਜੀਤ ਕੌਰ, ਮਨਜਿੰਦਰ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ, ਸੰਗੀਤਾ ਬਾਂਸਲ, ਸੋਨਾਲੀ ਮਹਿਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 12 ਦੀ ਰਾਤ ਮੁੱਖ ਮੰਤਰੀ ਦੇ ਸ਼ਹਿਰ 'ਚ 'ਜਾਗੋ ਮਾਰਚ' ਕਰਨ ਦਾ ਐਲਾਨ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ-ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।