07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਬਲਵਿੰਦਰ ਕੁਮਾਰ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ

ਅਜੀਤ ਡੈਸਕ 07-05-2019
ਬਿਲਗਾ, 6 ਮਈ (ਰਾਜਿੰਦਰ ਸਿੰਘ ਬਿਲਗਾ)- ਅੱਜ ਇੱਥੇ ਲੋਕ ਸਭਾ ਹਲਕਾ ਜਲੰਧਰ ਤੋਂ ਪੀ. ਡੀ. ਏ. ਵਲੋਂ ਬਸਪਾ ਦੇ ਉਮੀਦਵਾਰ ਬਲਵਿੰਦਰ ਕੁਮਾਰ ਦੇ ਹੱਕ ਵਿਚ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ | ਇਸ ਦੌਰਾਨ ਇਨ੍ਹਾਂ ਵਰਕਰਾਂ ਵਲੋਂ ਵੋਟਰਾਂ ਨੂੰ ਇਹ ਕਹਿੰਦੇ ਸੁਣਿਆ ਕਿ ਇਸ ਬਾਰ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਦੀ ਵਜਾਏ ਪੀ. ਡੀ. ਏ. ਨੂੰ ਮੌਕਾ ਦਿੱਤਾ ਜਾਏ ਜਿਨ੍ਹਾਂ ਵਿਚ ਕਾਮਰੇਡ ਸੰਤੋਖ ਸਿੰਘ ਬਿਲਗਾ, ਸੁਰਿੰਦਰ ਪਾਲ ਬਿਲਗਾ, ਜਗਪਾਲ ਸਿੰਘ ਪਾਲਾ, ਪਰਵਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ, ਐਡਵੋਕੇਟ ਗਗਨ, ਬਲਵੀਰ ਸਿੰਘ ਬੀਰੀ, ਕੁਲਦੀਪ ਰਾਮ, ਲੰਬੜਦਾਰ ਬਲਜਿੰਦਰ ਸਿੰਘ, ਹਰਪ੍ਰੀਤ ਬੱਬੂ, ਲਹਿਬੰਰ ਰਾਮ, ਮਲਕੀਤ ਸਿੰਘ, ਸੁਖਵਿੰਦਰ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਅਕਾਲੀ ਦਲ ਨੂੰ ਝਟਕਾ, ਕਈ ਆਗੂ ਕਾਂਗਰਸ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਯੂਥ ਆਗੂ ਗੁਰਦੀਪ ਸਿੰਘ ਲਾਹਦੜਾ ਦੇ ਗ੍ਰਹਿ ਵਿਖੇ ਅਟਵਾਲ ਦੇ ਹੱਕ 'ਚ ਹੋਈ ਭਰਵੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।