06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਕੰਵਰਪਾਲ ਸਿੰਘ ਬੁਰਜ ਆਈ. ਟੀ. ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ <br/>

ਕੰਵਰਪਾਲ ਸਿੰਘ ਬੁਰਜ ਨੂੰ ਨਿਯੁਕਤੀ ਪੱਤਰ ਸੌਾਪਦੇ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਕੌਮੀ ਯੂਥ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ | ਤਸਵੀਰ : ਅਮਰਜੀਤ ਸਿੰਘ <br/> 11-05-2019
ਐੱਸ. ਏ. ਐੱਸ. ਨਗਰ, 10 ਮਈ (ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਾਰਟੀ ਦੇ ਕੌਮੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਥ ਵਿੰਗ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੰਵਰਪਾਲ ਸਿੰਘ ਬੁਰਜ ਨੂੰ ਯੂਥ ਆਈ. ਟੀ. ਵਿੰਗ ਅਕਾਲੀ ਦਲ ਟਕਸਾਲੀ ਦਾ ਪੰਜਾਬ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਾਪਿਆ ਹੈ | ਇਸ ਮੌਕੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੰਵਰਪਾਲ ਸਿੰਘ ਬੁਰਜ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਵਲੋਂ ਸੌਾਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ |

ਪਿਛਲੀ ਖ਼ਬਰ kanya ਅਗਲੀ ਖ਼ਬਰ ਕੁਰਾਲੀ ਵਿਖੇ ਰਣਜੀਤ ਸਿੰਘ ਗਿੱਲ ਵਲੋਂ ਚੰਦੂਮਾਜਰਾ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।