07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2019

ਵਿਧਾਇਕ ਗੁਪਤਾ ਵਲੋਂ ਪੰਚਕੂਲਾ ਵਿਖੇ 35 ਓਪਨ ਏਅਰ ਜਿੰਮਾਂ ਦਾ ਉਦਘਾਟਨ <br/>

ਪੰਚਕੂਲਾ ਦੇ ਸੈਕਟਰ-9 ਸਥਿਤ ਪਾਰਕ ਵਿਖੇ ਓਪਨ ਏਅਰ ਜਿੰਮ ਦਾ ਉਦਘਾਟਨ ਕਰਦੇ ਵਿਧਾਇਕ ਗਿਆਨਚੰਦ ਗੁਪਤਾ | ਤਸਵੀਰ : ਕਪਿਲ <br/> 14-09-2019
ਪੰਚਕੂਲਾ, 13 ਸਤੰਬਰ (ਕਪਿਲ)-ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ ਵਲੋਂ ਪੰਚਕੂਲਾ ਦੇ ਸੈਕਟਰ-9 ਸਥਿਤ ਪਾਰਕ ਸਮੇਤ ਸ਼ਹਿਰ ਦੀਆਂ ਕੁੱਲ 35 ਥਾਵਾਂ ਉੱਤੇ ਓਪਨ ਏਅਰ ਜਿੰਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਗੁਪਤਾ ਨੇ ਕਿਹਾ ਕਿ ਪੰਚਕੂਲਾ ਨੂੰ ਸਿਹਤਮੰਦ, ਸਾਫ਼-ਸੁਥਰਾ ਤੇ ਸੁੰਦਰ ਸ਼ਹਿਰ ਬਣਾਉਣ ਲਈ ਉਨ੍ਹਾਂ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਉਦੇਸ਼ ਤਹਿਤ ਸ਼ਹਿਰ ਅੰਦਰ ਅੱਜ 35 ਓਪਨ ਏਅਰ ਜਿੰਮਾਂ ਦਾ ਉਦਘਾਟਨ ਕੀਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਸ਼ੇਅਰਿੰਗ ਸਾਈਕਲ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ | ਇਸ ਤੋਂ ਇਲਾਵਾ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਪ੍ਰੀਤ ਲੈਂਡ ਪ੍ਰਮੋਟਰ ਕੰਪਨੀ 'ਚ ਹਿੱਸੇਦਾਰ ਕੰਵਲਜੀਤ ਸਿੰਘ ਆਹਲੂਵਾਲੀਆ ਧੋਖਾਧੜੀ ਦੇ ਮਾਮਲੇ 'ਚ ਗਿ੍ਫ਼ਤਾਰ ਅਗਲੀ ਖ਼ਬਰ kanya

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।