07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2020

ਰਾਸ਼ਟਰਪਤੀ ਨੂੰ ਮਿਲੇ ਵਿੱਤ ਮੰਤਰੀ ਸੀਤਾਰਮਨ

ਨਵੀਂ ਦਿੱਲੀ, 1 ਫਰਵਰੀ - ਕੇਂਦਰੀ ਬਜਟ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਉਨ੍ਹਾਂ ਦੀ ਟੀਮ ਨੇ

ਅਜੀਤ ਡੈਸਕ 01-02-2020

ਨਵੀਂ ਦਿੱਲੀ, 1 ਫਰਵਰੀ - ਕੇਂਦਰੀ ਬਜਟ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਉਨ੍ਹਾਂ ਦੀ ਟੀਮ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਓਧਰ ਬਜਟ ਨੂੰ ਲੈ ਕੇ ਪਾਰਲੀਮੈਂਟ ਹਾਊਸ 'ਚ ਕੇਂਦਰੀ ਕੈਬਨਿਟ ਦੀ ਮੀਟਿੰਗ ਸਵੇਰੇ 10.15ਵਜੇ ਹੋਵੇਗੀ।

ਪਿਛਲੀ ਖ਼ਬਰ ਵਿੱਤ ਮੰਤਰਾਲਾ ਪਹੁੰਚੇ ਨਿਰਮਲਾ ਸੀਤਾਰਮਨ ਅਗਲੀ ਖ਼ਬਰ ..

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।