07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2020

ਸੰਸਦ ਭਵਨ 'ਚ ਪਹੁੰਚੀ ਨਿਰਮਲਾ ਸੀਤਾਰਮਨ, ਕੁਝ ਦੇਰ 'ਚ ਸ਼ੁਰੂ ਹੋਵੇਗੀ ਕੈਬਨਿਟ ਦੀ ਬੈਠਕ

ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਸੰਸਦ ਭਵਨ 'ਚ ਪਹੁੰਚ

ਅਜੀਤ ਡੈਸਕ 01-02-2020

ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਸੰਸਦ ਭਵਨ 'ਚ ਪਹੁੰਚ ਗਏ ਹਨ। ਹੁਣ ਤੋਂ ਕੁਝ ਤੋਂ ਦੇਰ ਬਾਅਦ ਸੰਸਦ ਭਵਨ 'ਚ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ। ਕੈਬਨਿਟ ਤੋਂ ਕੇਂਦਰੀ ਬਜਟ ਨੂੰ ਮਨਜ਼ੂਰੀ ਮਿਲੇਗੀ, ਜਿਸ ਤੋਂ ਬਾਅਦ ਸਵੇਰੇ 11 ਵਜੇ ਬਜਟ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ ਅਗਲੀ ਖ਼ਬਰ ਬਜਟ 2020 ਤੋਂ ਪਹਿਲਾਂ ਕੈਬਨਿਟ ਸਕੱਤਰ ਰਾਜੀਵ ਗਾਬਾ ਸੰਸਦ 'ਚ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।