08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਦਿੱਲੀ ਚੋਣਾਂ : ਮਾਂ ਦਾ ਆਸ਼ੀਰਵਾਦ ਲੈ ਕੇ ਘਰੋਂ ਵੋਟ ਪਾਉਣ ਨਿਕਲੇ ਕੇਜਰੀਵਾਲ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਫਲੈਗ ਸਟਾਫ਼ ਰੋਡ 'ਤੇ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਆਪਣੇ ਪਰਿਵਾਰ ਸਣੇ ਵੋਟ ਪਾਉਣ ਨਿਕਲੇ ਹਨ। ਵੋਟ ਪਾਉਣ ਜਾਣ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਉਨ੍ਹਾਂ ਕੋਲੋਂ ਆਸ਼ੀਰਵਾਦ ਲਿਆ।

ਪਿਛਲੀ ਖ਼ਬਰ ਦਿੱਲੀ ਚੋਣਾਂ : ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਨੇ ਪਰਿਵਾਰ ਸਣੇ ਪਾਈ ਵੋਟ ਅਗਲੀ ਖ਼ਬਰ ਦਿੱਲੀ ਚੋਣਾਂ : ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।