08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਦਿੱਲੀ ਚੋਣਾਂ : ਵੋਟਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਚੋਣ ਅਧਿਕਾਰੀ ਦੀ ਮੌਤ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਉੱਤਰੀ-ਪੂਰਬੀ ਦਿੱਲੀ ਦੇ ਬਾਬਰਪੁਰ ਪ੍ਰਾਇਮਰੀ ਸਕੂਲ 'ਚ ਵੋਟਿੰਗ ਕੇਂਦਰ 'ਤੇ ਤਾਇਨਾਤ ਇੱਕ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗੁਰੂ ਤੇਗ ਬਹਾਦਰ ਹਸਪਤਾਲ 'ਚ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਦਿੱਲੀ ਚੋਣਾਂ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਾਈ ਵੋਟ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣਾਂ : ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪਤਨੀ ਨਾਲ ਪਟਪੜਗੰਜ 'ਚ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।