07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਭਾਜਪਾ ਨੇਤਾ ਐੱਲ. ਕੇ. ਅਡਵਾਨੀ ਨੇ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਤੇ ਹੋ ਰਹੀ ਵੋਟਿੰਗ ਵਿਚਾਲੇ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਅਤੇ ਉਨ੍ਹਾਂ ਦੀ ਧੀ ਪ੍ਰਤਿਭਾ ਅਡਵਾਨੀ ਨੇ ਔਰੰਗਜ਼ੇਬ ਲੇਨ ਵਿਖੇ ਸਥਿਤ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ।

ਪਿਛਲੀ ਖ਼ਬਰ ਰਾਹੁਲ ਗਾਂਧੀ ਨੇ ਪਾਈ ਵੋਟ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਅਲਕਾ ਲਾਂਬਾ ਨੇ ਪੋਲਿੰਗ ਬੂਥ 'ਤੇ 'ਆਪ' ਵਰਕਰ ਨੂੰ ਮਾਰਿਆ ਥੱਪੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।