07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਪ੍ਰਿਯੰਕਾ ਗਾਂਧੀ ਦੇ ਬੇਟੇ ਰੇਹਾਨ ਨੇ ਪਹਿਲੀ ਵਾਰ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ 'ਚ ਆਪਣੇ ਪਤੀ ਰਾਬਰਟ ਵਾਡਰਾ ਅਤੇ ਬੇਟੇ ਰੇਹਾਨ ਰਾਜੀਵ ਵਾਡਰਾ ਨਾਲ ਵੋਟ ਪਾਈ। ਰੇਹਾਨ ਰਾਜੀਵ ਵਾਡਰਾ ਨੇ ਇਨ੍ਹਾਂ ਚੋਣਾਂ 'ਚ ਪਹਿਲੀ ਵਾਰ ਵੋਟ ਪਾਈ ਹੈ। ਵਾਡਰਾ ਪਰਿਵਾਰ ਨੇ ਲੋਧੀ ਅਸਟੇਟ ਦੇ ਬੂਥ ਨੰਬਰ 114 ਅਤੇ 116 'ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਰੇਹਾਨ ਨੇ ਕਿਹਾ ਕਿ ਮੈਂ ਵੋਟ ਦੇ ਕੇ ਕਾਫ਼ੀ ਖ਼ੁਸ਼ ਹਾਂ। ਉਸ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਦਿੱਲੀ ਦੁਨੀਆ ਦਾ ਸਭ ਤੋਂ ਵਧੀਆ ਸ਼ਹਿਰ ਬਣੇ।

ਪਿਛਲੀ ਖ਼ਬਰ ਦਿੱਲੀ ਚੋਣਾਂ : ਦੁਪਹਿਰ 2 ਵਜੇ ਤੱਕ ਲਗਭਗ 28.14 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਪਹਿਲਵਾਨ ਸੁਸ਼ੀਲ ਕੁਮਾਰ ਨੇ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।