06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

32 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ

ਅਜੀਤ ਡੈਸਕ 30-01-2020

ਖਰੜ, 29 ਜਨਵਰੀ (ਜੰਡਪੁਰੀ)-ਗੁਰੂ ਤੇਗ ਬਹਾਦਰ ਨਗਰ ਵਾਸੀ ਕਮਲਪ੍ਰੀਤ ਸਿੰਘ (32) ਵਿਅਕਤੀ ਨੇ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਖਰੜ ਸਿਟੀ ਥਾਣਾ ਮੁਖੀ ਭਗਵੰਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ | ਮਿ੍ਤਕ ਕੋਲ ਇਕ 10 ਮਹੀਨੇ ਦਾ ਲੜਕਾ ਵੀ ਹੈ | ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ | ਜਿਸ ਸਮੇਂ ਕਮਲਪ੍ਰੀਤ ਸਿੰਘ ਨੇ ਫਾਹਾ ਲਿਆ ਉਸ ਸਮੇਂ ਉਸ ਦੀ ਪਤਨੀ ਘਰ ਨਹੀਂ ਸੀ | ਉਨ੍ਹ•ਾਂ ਦੱਸਿਆ ਕਿ ਫਿਲਹਾਲ ਮਿ੍ਤਕ ਦੇਹ ਸਿਵਲ ਹਸਪਤਾਲ ਖਰੜ ਵਿਖੇ ਰਖਵਾ ਦਿੱਤੀ ਹੈ ਅਤੇ ਪੁਲਿਸ ਉਸ ਦੀ ਪਤਨੀ ਦੇ ਆਉਣ ਦਾ ਇੰਤਜਾਰ ਕਰ ਰਹੀ ਹੈ |

ਪਿਛਲੀ ਖ਼ਬਰ ਪੁਲਿਸ ਨੇ ਕਥਿਤ ਦੋਸ਼ੀ ਬਾਬੇ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ 6 ਦੋਸ਼ੀਆਂ ਨੂੰ ਸੁਣਾਈ ਸਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।