06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਪੁਲਿਸ ਨੇ ਕਥਿਤ ਦੋਸ਼ੀ ਬਾਬੇ ਨੂੰ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 30-01-2020

ਪੰਚਕੂਲਾ, 29 ਜਨਵਰੀ (ਕਪਿਲ)-ਨਾਬਾਲਿਗ ਬੱਚੀਆਂ ਨਾਲ ਜਬਰਜਨਾਹ ਕਰਨ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ | ਪੁਲਿਸ ਨੇ ਕਥਿਤ ਦੋਸ਼ੀ ਸਵਾਮੀ ਲਕਸ਼ਾਨੰਦ ਨੂੰ ਗਿ੍ਫ਼ਤਾਰ ਕਰ ਲਿਆ ਹੈ | ਹੁਣ ਪੁਲਿਸ ਵਲੋਂ ਸਵਾਮੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਅਰੁਣ ਸੂਦ ਵਲੋਂ ਜਗਦੀਸ਼ ਲਾਲ ਅਹੂਜਾ ਨਾਲ ਮੁਲਾਕਾਤ <br/> ਅਗਲੀ ਖ਼ਬਰ 32 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।