07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਸਰਕਾਰੀ ਹਾਈ ਸਕੂਲ ਦੇਵੀਨਗਰ (ਅਬਰਾਵਾਂ) ਵਿਖੇ ਗੁਰਸੇਵਕ ਸਿੰਘ ਨੇ ਮੁੱਖ ਅਧਿਆਪਕ ਵਜੋਂ ਸੰਭਾਲਿਆ ਅਹੁਦਾ <br/>

ਦੇਵੀਨਗਰ (ਅਬਰਾਵਾਂ) ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕ ਵਜੋਂ ਗੁਰਸੇਵਕ ਸਿੰਘ ਅਹੁਦਾ ਸੰਭਾਲਦੇ ਹੋਏ ਅਤੇ ਨਾਲ ਹਾਜ਼ਰ ਜੀ. ਟੀ. ਯੂ. ਪੰਜਾਬ (ਵ) ਦੇ ਆਗੂ | ਤਸਵੀਰ : ਅਮਰਜੀਤ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਵਿੱਤ ਸਕੱਤਰ ਗੁਰਸੇਵਕ ਸਿੰਘ ਨੇ ਮੁੱਖ ਅਧਿਆਪਕ ਵਜੋਂ ਪਦਉੱਨਤ ਹੋਣ ਉਪਰੰਤ ਸਰਕਾਰੀ ਹਾਈ ਸਕੂਲ ਦੇਵੀਨਗਰ (ਅਬਰਾਵਾਂ) ਵਿਖੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ, ਜ਼ਿਲ੍ਹਾ ਮੁਹਾਲੀ ਇਕਾਈ ਦੇ ਜਨਰਲ ਸਕੱਤਰ ਐਨ. ਡੀ. ਤਿਵਾੜੀ, ਨਿਰੰਜਨ ਸਿੰਘ ਤੇ ਨਰਿੰਦਰ ਸਿੰਘ ਦੋਵੇਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਜੀਤ ਸਿੰਘ, ਗੁਰਸ਼ਰਨ ਸਿੰਘ, ਪਿ੍ੰ: ਬਲਵਿੰਦਰ ਸਿੰਘ ਸੈਣੀ, ਅਮਰਦੀਪ ਸਿੰਘ, ਪਰਮਜੀਤ ਸਿੰਘ ਅਤੇ ਬੱਸੀ ਪਠਾਣਾਂ ਸਕੂਲ ਦਾ ਸਟਾਫ਼ ਮੌਜੂਦ ਸਨ |

ਪਿਛਲੀ ਖ਼ਬਰ ਬੜੀ ਨੱਗਲ ਵਿਖੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵਰਕਸ਼ਾਪ ਰਾਹੀਂ ਸਿੱਖੇ ਲੀਡਰਸ਼ਿਪ ਦੇ ਕੌਸ਼ਲ ਬਿਹਤਰੀਨ ਯੋਜਨਾਬੰਦੀ ਲਈ ਹੋਣਗੇ ਸਹਾਈ: ਸਿੱਖਿਆ ਸਕੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।