17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

<h4> ਜ਼ਮੀਨ ਬਦਲੇ ਨੌਕਰੀ ਘੁਟਾਲਾ</h4> ਦਿੱਲੀ ਹਾਈ ਕੋਰਟ ਵਲੋਂ ਲਾਲੂ ਦੀ ਪਟੀਸ਼ਨ ਖਾਰਜ

ਅਜੀਤ ਡੈਸਕ 01-06-2025

ਨਵੀਂ ਦਿੱਲੀ, 31 ਮਈ (ਏਜੰਸੀ)- ਦਿੱਲੀ ਹਾਈ ਕੋਰਟ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਉਨ੍ਹਾਂ ਨੇ ਨੌਕਰੀਆਂ ਬਦਲੇ ਜ਼ਮੀਨ ਘੁਟਾਲੇ 'ਚ ਕੇਂਦਰੀ ਜਾਂਚ ਬਿਊਰੋ ਵਲੋਂ ਦਾਇਰ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ | ਜਸਟਿਸ ਰਵਿੰਦਰ ਡੁਡੇਜਾ ਨੇ ਕਿਹਾ ਕਿ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਉਣ ਦੇ ਕੋਈ ਵਿਸ਼ੇਸ਼ ਕਾਰਨ ਨਹੀਂ ਹਨ | ਅਦਾਲਤ ਨੇ ਮਾਮਲੇ ਨੂੰ 12 ਅਗਸਤ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ |

ਪਿਛਲੀ ਖ਼ਬਰ ਸ਼ਿਕਾਗੋ ਵਿਚ ਇਕ ਚਰਚ ਨੇੜੇ ਹੋਈ ਗੋਲੀਬਾਰੀ ਵਿਚ 7 ਨੌਜਵਾਨ ਜ਼ਖਮੀ, ਹਮਲਾਵਰ ਫਰਾਰ ਅਗਲੀ ਖ਼ਬਰ ਜੰਮੂ-ਕਸ਼ਮੀਰ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਦੋਸਤੀ ਦਾ ਪੁਲ ਹੋਣਾ ਚਾਹੀਦਾ-ਮਹਿਬੂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।