17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਚੀਮਾ ਅਤੇ ਖਹਿਰਾ ਵਿਚਾਲੇ ਤਿੱਖੀ ਬਹਿਸ

ਅਜੀਤ ਡੈਸਕ 16-07-2025
ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਜਿਸ ਵਿਚ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ, ਕੈਪਟਨ ਕੰਵਲਜੀਤ ਸਿੰਘ ਗ੍ਰਹਿ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿਤਾ ਸੁਖਜਿੰਦਰ ਸਿੰਘ ਖਹਿਰਾ ਸਿੱਖਿਆ ਮੰਤਰੀ ਸਨ | ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਉਸ ਸਮੇਂ ਦੀ ਸਰਕਾਰ ਵਲੋਂ ਇਕ ਵੀ ਕਾਰਵਾਈ ਜਾਂ ਐਫ.ਆਈ.ਆਰ ਦਰਜ ਨਹੀਂ ਕੀਤੀ ਗਈ | ਇਸ ਮੁੱਦੇ ਨੂੰ ਲੈ ਕੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਚੀਮਾ ਵਿਚਾਲੇ ਤਿੱਖੀ ਬਹਿਸ ਹੋਈ |

ਪਿਛਲੀ ਖ਼ਬਰ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਰਿਵਾਰ ਨੇ ਮਨਾਇਆ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।