17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 16-07-2025
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ | ਸਪੀਕਰ ਨੇ ਕਿਹਾ ਕਿ ਉਹ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ | ਸਾਨੂੰ ਉਨ੍ਹਾਂ ਦੇ ਦਲੇਰ ਅਤੇ ਉਤਸ਼ਾਹੀ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਅਸੀਂ ਨਵੀਆਂ ਉਚਾਈਆਂ 'ਤੇ ਪਹੁੰਚ ਸਕੀਏ |

ਪਿਛਲੀ ਖ਼ਬਰ ਬਿੱਲ 'ਤੇ ਚਰਚਾ ਤੋਂ ਪਹਿਲਾਂ ਕੀਤੀ ਗਈ ਅਰਦਾਸ ਅਗਲੀ ਖ਼ਬਰ ਚੀਮਾ ਅਤੇ ਖਹਿਰਾ ਵਿਚਾਲੇ ਤਿੱਖੀ ਬਹਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।