17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਿੱਲ 'ਤੇ ਚਰਚਾ ਤੋਂ ਪਹਿਲਾਂ ਕੀਤੀ ਗਈ ਅਰਦਾਸ

ਅਜੀਤ ਡੈਸਕ 16-07-2025
ਬੇਅਦਬੀ ਵਿਰੁੱਧ ਲਿਆਂਦੇ ਗਏ ਬਿੱਲ 'ਤੇ ਚਰਚਾ ਤੋਂ ਪਹਿਲਾਂ ਵਿਧਾਨ ਸਭਾ ਵਿਚ ਅਰਦਾਸ ਕੀਤੀ ਗਈ | ਚਰਚਾ ਲਈ 2 ਘੰਟੇ ਦਿੱਤੇ ਗਏ ਸਨ | ਇਸ ਵਿਚ ਕਾਂਗਰਸ ਨੂੰ 16 ਮਿੰਟ, 'ਆਪ' ਨੂੰ 1 ਘੰਟਾ 35 ਮਿੰਟ, ਅਕਾਲੀ ਦਲ ਨੂੰ 3 ਮਿੰਟ, ਭਾਜਪਾ ਨੂੰ 2 ਮਿੰਟ, ਬਸਪਾ ਨੂੰ 2 ਮਿੰਟ ਅਤੇ ਆਜ਼ਾਦ ਉਮੀਦਵਾਰਾਂ ਨੂੰ 2 ਮਿੰਟ ਦਾ ਸਮਾਂ ਦਿੱਤਾ ਗਿਆ | ਹਾਲਾਂਕਿ, ਬਿੱਲ 'ਤੇ ਬਹਿਸ ਲਈ ਦਿੱਤੇ ਮਿੱਥੇ ਸਮੇਂ ਤੋਂ ਵੱਧ ਸਮਾਂ ਮੈਂਬਰਾਂ ਨੂੰ ਬੋਲਣ ਲਈ ਦਿੱਤਾ ਗਿਆ |

ਪਿਛਲੀ ਖ਼ਬਰ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਗੁੰਮ, ਸਪੀਕਰ ਵਲੋਂ ਕਮੇਟੀ ਦੇ ਗਠਨ ਦਾ ਐਲਾਨ ਅਗਲੀ ਖ਼ਬਰ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।